SGGS Ang 394

Raag Assa

It was the Jote of Guru Nanak Dev Ji which was transferred to Guru Angad Dev and all subsequent Guru Sahibs.
This Jote, now Abides Jugo Jug Atal in SGGS Ji.
We do Ardas before Guru Granth Sahib Ji. It is the Guru Jote of Guru Nanak Dev Ji which resolves all your affairs.

“ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥
ਹੇ ਨਾਨਕ! (ਆਖ—) ਹੇ ਗੁਰੂ! ਮੈਨੂੰ ਤੂੰ ਹੀ ਮੇਰੀ ਬਾਂਹ ਫੜ ਕੇ (ਇਸ ਦੇ ਪੰਜੇ ਤੋਂ) ਬਚਾਇਆ ਹੈ ।੪।੨।੯੬।
Taking me by the arm, Guru Nanak has saved me. ||4||2||96||

Guru Arjan Dev Ji in Raag Aasaa – 394

ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥
(ਹੇ ਭਾਈ!) (ਹਰ ਕੋਈ ਜਾਣਦਾ ਹੈ ਕਿ ਜਿਸ ਮਨੁੱਖ ਉੱਤੇ) ਗੁਰੂ ਨਾਨਕ ਦਇਆਵਾਨ ਹੁੰਦਾ ਹੈ (ਉਸ ਨੂੰ ਨਾਮਿ ਦੀ) ਦਾਤਿ ਦੇਂਦਾ ਹੈ।੪।੭।੧੦੧।
Guru Nanak, greatly pleased, has bestowed this gift. ||4||7||101||

Guru Arjan Dev Ji in Raag Aasaa – 396

ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭।
Guru Nanak is the greatest of all; He saved my honor in this Dark Age of Kali Yuga. ||4||10||57||

Guru Arjan Dev Ji in Raag Soohee – 750”

Shabad Veechar by Bhai Manjeet Singh Ji.

Select Shabads